Verse: 2SA.18.32
32ਜਦ ਰਾਜਾ ਨੇ ਉਸ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਤਦ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਹਾਰਾਜ ਰਾਜਾ ਦੇ ਵੈਰੀ ਅਤੇ ਓਹ ਸੱਭੇ ਜੋ ਰਾਜਾ ਦੇ ਵਿਰੋਧ ਵਿੱਚ ਤੁਹਾਡੀ ਹਾਨੀ ਕਰਨ ਲਈ ਉੱਠਦੇ ਹਨ ਸੋ ਉਸ ਜੁਆਨ ਵਰਗੇ ਹੋ ਜਾਣ!