Bible Punjabi
Verse: 2SA.18.8

8ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।