Verse: 2SA.3.31
ਅਬਨੇਰ ਨੂੰ ਦਫ਼ਨਾਇਆ ਜਾਣਾ
31ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।