Verse: 2SA.4.8
8ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।