Verse: 2SA.4.9
9ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।