Bible Punjabi
Verse: 2SA.9.7

7ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।