Bible Punjabi
Verse: 2TI.1.1

ਨਮਸਕਾਰ

1ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।