Bible Punjabi
Verse: 2TI.1.8

8ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।