Bible Punjabi
Verse: 2TI.2.24

24ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।