Bible Punjabi
Verse: 2TI.3.13

13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।