Bible Punjabi
Verse: 2TI.3.2

2ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।