Bible Punjabi
Verse: ACT.1.1

ਜਾਣ-ਪਛਾਣ

1ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।