Bible Punjabi
Verse: ACT.1.14

14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।