Bible Punjabi
Verse: ACT.1.15

15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ