Bible Punjabi
Verse: ACT.1.17

17ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ