Bible Punjabi
Verse: ACT.1.26

26ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।