Bible Punjabi
Verse: ACT.1.5

5ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।