Bible Punjabi
Verse: ACT.1.7

7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।