Bible Punjabi
Verse: ACT.10.32

32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।