Bible Punjabi
Verse: ACT.11.12

12ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।