Verse: ACT.14.1
ਪੌਲੁਸ ਅਤੇ ਬਰਨਾਬਾਸ ਇਕੋਨਿਯਮ ਵਿੱਚ
1ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।