Verse: ACT.14.26
26ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।