Bible Punjabi
Verse: ACT.14.3

3ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।