Bible Punjabi
Verse: ACT.23.15

15ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।