Bible Punjabi
Verse: ACT.24.4

4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।