Verse: ACT.25.10
10ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।