Bible Punjabi
Verse: ACT.25.6

6ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।