Bible Punjabi
Verse: ACT.26.21

21ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।