Verse: ACT.3.10
10ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।