Bible Punjabi
Verse: ACT.3.6

6ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!