Bible Punjabi
Verse: ACT.5.42

42ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!