Bible Punjabi
Verse: ACT.8.3

3ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।