Bible Punjabi
Verse: AMO.2.11

11ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।