Verse: AMO.3.9
ਸਾਮਰਿਯਾ ਦਾ ਵਿਨਾਸ਼
9ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”