Verse: AMO.4.10
10“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।