Bible Punjabi
Verse: AMO.4.2

2ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!