Bible Punjabi
Verse: AMO.5.26

26ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਕੀਯੂਨ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ!