Verse: AMO.6.1
ਇਸਰਾਏਲ ਦਾ ਵਿਨਾਸ਼
1“ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।