Verse: AMO.6.14
14ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”