Verse: AMO.8.8
8ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!”