Verse: AMO.9.13
13ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!