Verse: AMO.9.3
3ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!