Verse: AMO.9.4
4ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”