Bible Punjabi
Verse: COL.1.10

10ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।