Bible Punjabi
Verse: COL.1.16

16ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।