Bible Punjabi
Verse: COL.1.5

5ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।