Bible Punjabi
Verse: DAN.1.16

16ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।