Verse: DAN.10.19
19ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!