Verse: DAN.11.11
11ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਦੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਵੇਗਾ।