Verse: DAN.11.15
15ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ।